ਸੁਰਜੀਤ ਸਿੰਘ ਰੱਖੜਾ ‘ਆਪ’ ਵਿਚ ਹੋਣਗੇ ਸ਼ਾਮਿਲ
ਚੰਡੀਗੜ੍ਹ, 13 ਮਈ- ਅਕਾਲੀ ਦਲ ਨੂੰ ਇਕ ਵੱਡਾ ਨੁਕਸਾਨ ਹੋਣ ਜਾ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਦੇ ਅਨੁਸਾਰ, ਸੁਰਜੀਤ ਸਿੰਘ ਰੱਖੜਾ ‘ਆਪ’ ਵਿਚ ਸ਼ਾਮਿਲ ਹੋ ਸਕਦੇ ਹਨ।