ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਜਿੱਤਿਆ ਟਾਸ, ਕੋਲਕਾਤਾ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਲਈ ਸੱਦਾ
ਰਾਏਪੁਰ, 13 ਮਈ- ਰਾਏਪੁਰ ਵਿਚ ਆਈ.ਪੀ.ਐੱਲ. 2026 ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਕੋਲਕਾਤਾ ਨਾਈਟ ਰਾਈਡਰਜ਼ ਮੈਚ ਸ਼ੁਰੂ ਹੋ ਗਿਆ ਹੈ। ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਟਾਸ ਜਿੱਤਿਆ ਹੈ। ਕੋਲਕਾਤਾ ਨੂੰ ਪਹਿਲਾਂ ਬੱਲੇਬਾਜ਼ੀ ਲਈ ਸੱਦਾ ਦਿੱਤਾ ਗਿਆ ਹੈ।
;
;
;
;
;
;
;
;