ਜਲੰਧਰ ਬਲਾਸਟ ਕੇਸ ਵਿਚ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਜਲੰਧਰ, 14 ਮਈ- ਜਲੰਧਰ ਬਲਾਸਟ ਕੇਸ ਵਿਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ, ਦੋਵੇਂ ਮੁਲਜ਼ਮ ਪੰਜਾਬ ਦੇ ਰਹਿਣ ਵਾਲੇ ਹਨ । ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਪੁੱਛਗਿੱਛ ਕਰ ਰਹੀਆਂ ਹਨ। ਬਲਾਸਟ ਦਾ ਮਾਸਟਰਮਾਈਂਡ ਪਾਕਿ ਅੱਤਵਾਦੀ ਸ਼ਹਿਜ਼ਾਦ ਭੱਟੀ ਹੈ।
ਮੁਲਜ਼ਮਾਂ ਨੂੰ ਵਿਸਫੋਟਕ ਦੇਣ ਵਾਲੇ ਦੀ ਭਾਲ ਜਾਰੀ ਹੈ।
;
;
;
;
;
;
;