JALANDHAR WEATHER

ਪਠਾਨਕੋਟ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ 38 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ, 14 ਮਈ (ਸੰਦੀਪ ਕੁਮਾਰ ਮਾਹਨਾ)- ਪਠਾਨਕੋਟ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ 38 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਵਲੋਂ ਜਾਰੀ ਸੂਚੀ ਵਿਚ ਕਈ ਨਵੇਂ ਅਤੇ ਤਜਰਬੇਕਾਰ ਚਿਹਰਿਆਂ ’ਤੇ ਦਾਅ ਲਗਾਇਆ ਗਿਆ ਹੈ।

ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਵਾਰ ਚੋਣਾਂ ਵਿਚ ਭਾਜਪਾ ਵਿਕਾਸ ਦੇ ਮੁੱਦੇ ’ਤੇ ਮਜ਼ਬੂਤੀ ਨਾਲ ਮੈਦਾਨ ਵਿਚ ਉਤਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ