6 ਇੰਦÏਰ 'ਚ ਬਿ੍ਕਸ ਦੀ ਮੀਟਿੰਗ ਸ਼ੁਰੂ, ਖੁਰਾਕ ਸੁਰੱਖਿਆ, ਖੇਤੀਬਾੜੀ ਤੇ ਕਿਸਾਨ ਭਲਾਈ 'ਤੇ ਹੋਵੇਗੀ ਚਰਚਾ
ਇੰਦÏਰ, 9 ਜੂਨ (ਏਜੰਸੀ)-ਮੰਗਲਵਾਰ ਨੂੰ ਇੰਦÏਰ 'ਚ ਬਿ੍ਕਸ ਮੈਂਬਰ ਦੇਸ਼ਾਂ ਦੀ ਪੰਜ ਦਿਨਾ ਮੀਟਿੰਗ ਸ਼ੁਰੂ ਹੋਈ, ਜਿਸ 'ਚ ਖੁਰਾਕ ਸੁਰੱਖਿਆ, ਜਲਵਾਯੂ-ਅਨੁਕੂਲ ਸਮਾਰਟ ਖੇਤੀਬਾੜੀ ਅਤੇ ਕਿਸਾਨ ਭਲਾਈ ਵਰਗੇ ਮੁੱਦਿਆਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ | ਖੇਤੀਬਾੜੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਖੁਰਾਕ ਸੁਰੱਖਿਆ, ਖੇਤੀਬਾੜੀ 'ਤੇ ਜਲਵਾਯੂ ਤਬਦੀਲੀ ਦਾ ਪ੍ਰਭਾਵ ਅਤੇ ਖੇਤਰ 'ਚ ਸਹਿਯੋਗ ਵਧਾਉਣ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ ਜਾ ਰਹੀ ਹੈ | ਪਹਿਲੇ ਦÏਰ 'ਚ ਬਿ੍ਕਸ ਮੈਂਬਰ ਦੇਸ਼ਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ | ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ...
... 1 hours 26 minutes ago