6ਸੀਨੀਅਰ ਪੱਤਰਕਾਰ ਸਵਰਨ ਸਿੰਘ ਭੰਗੂ ਦਾ ਕਰਵਾਇਆ ਸ਼ਰਧਾਂਜਲੀ ਸਮਾਗਮ
ਸ੍ਰੀ ਚਮਕੌਰ ਸਾਹਿਬ,10 ਜੂਨ(ਜਗਮੋਹਣ ਸਿੰਘ ਨਾਰੰਗ)- ਸੀਨੀਅਰ ਪੱਤਰਕਾਰ ਅਤੇ ਸਮਾਜ ਸੇਵੀ ਤੇ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸ. ਸਵਰਨ ਸਿੰਘ ਭੰਗੂ ਦਾ ਅੱਜ ਬਸੀ ਗੁੱਜਰਾਂ ਸਕੂਲ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ,ਜਿਸ ਵਿਚ ਵੱਡੀ ਗਿਣਤੀ ਵਿਚ ਪੁੱਜੀਆਂ ਸਿਆਸੀ,ਫ਼ਿਲਮ ਜਗਤ ਨਾਲ ਜੁੜੀਆਂ,ਸਮਾਜਿਕ,ਸਿੱਖਿਆ ਜਗਤ ਅਤੇ...
... 1 hours 49 minutes ago