9 ਡਾ. ਸੁਰਿੰਦਰ ਸਿੰਘ ਗਿੱਲ 'ਗਲੋਬਲ ਪੀਸ ਐਵਾਰਡ' ਨਾਲ ਸਨਮਾਨਿਤ
ਸਾਨ ਫਰਾਂਸਿਸਕੋ, 24 ਮਈ (ਐਸ. ਅਸ਼ੋਕ ਭੌਰਾ)-ਇੰਟਰਨੈਸ਼ਨਲ ਫੋਰਮ ਯੂ.ਐਸ.ਏ. ਦੇ ਚੇਅਰਮੈਨ ਡਾ. ਸੁਰਿੰਦਰ ਸਿੰਘ ਸ਼ੇਰਗਿੱਲ ਨੂੰ ਸ਼ੰਘਾਈ, ਚੀਨ ਵਿਖੇ ਹੋਏ ਅੰਤਰਰਾਸ਼ਟਰੀ ਗਾਲਾ ਸਮਾਗਮ ਦੌਰਾਨ 'ਗਲੋਬਲ ਪੀਸ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ | ਇਸ ਸਮਾਗਮ 'ਚ ਦੁਨੀਆ ਭਰ ਤੋਂ ਉੱਘੇ ਕਾਰੋਬਾਰੀ, ਸੀ.ਈ.ਓ., ਸਮਾਜਿਕ ਆਗੂ, ਡਿਪਲੋਮੈਟ...
... 2 hours 11 minutes ago