ਚੰਡੀਗੜ੍ਹ ’ਚ ਪੁਲਿਸ ਨਾਲ ਉਲਝੇ ਕਿਸਾਨ, ਕਿਸਾਨਾਂ ਤੇ ਛੱਡੀਆ ਪਾਣੀ ਦੀਆਂ ਬੁਛਾੜਾਂ, ਛੱਡੇ ਗਏ ਹੰਝੂ ਗੈਸ ਦੇ ਗੋਲੇ
ਚੰਡੀਗੜ੍ਹ, 15 ਮਈ- ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਵਿਰੋਧ ਵਿਚ ਚੰਡੀਗੜ੍ਹ ਗਵਰਨਰ ਹਾਊਸ ਵਲੋਂ ਰੋਸ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨ ਬੈਰੀਕੇਡਿੰਗ ਤੋੜ ਪੁਲਿਸ ਨਾਲ ਉਲਝ ਗਏ ਅਤੇ ਪੁਲਿਸ ਵਲੋਂ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਛੱਡੀਆ ਗਈਆ ਅਤੇ ਹੰਝੂ ਗੈਸ ਦੇ ਗੋਲੇ ਛੱਡੇ ਗਏ। ਕਿਸਾਨ ਟਰੈਕਟਰ ਲੈ ਕੇ ਪ੍ਰਦਰਸ਼ਨ ਵਿਚ ਪਹੁੰਚੇ ਹਨ।
;
;
;
;
;
;
;
;
;