15ਤਪਾ ਮੰਡੀ (ਬਰਨਾਲਾ) ਨਗਰ ਕੌਂਸਲ ਚੋਣਾਂ : ਨਾਮਜ਼ਦਗੀਆਂ ਦੇ ਤੀਸਰੇ ਦਿਨ 20 ਉਮੀਦਵਾਰਾਂ ਵਲੋਂ ਪੇਪਰ ਦਾਖ਼ਲ
ਤਪਾ ਮੰਡੀ ( ਬਰਨਾਲਾ), 15 ਮਈ (ਵਿਜੇ ਸ਼ਰਮਾ) - ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਦੀਆਂ 26 ਮਈ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ ਕਮ
... 2 hours 19 minutes ago