JALANDHAR WEATHER

ਸੁਰਜੀਤ ਸਿੰਘ ਰੱਖੜਾ ‘ਆਪ’ ਵਿਚ ਹੋਏ ਸ਼ਾਮਿਲ

 

ਪਟਿਆਲਾ, 16 ਮਈ- ਸੁਰਜੀਤ ਸਿੰਘ ਰੱਖੜਾ ‘ਆਪ’ ਵਿਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਮੂਲੀਅਤ ਕਰਵਾਈ ਹੈ। ਜਾਣਕਾਰੀ ਦੇ ਅਨੁਸਾਰ, ਬੀਤੇ ਕੱਲ੍ਹ ਅਕਾਲੀ ਦਲ ਪੁਨਰ ਸੁਰਜੀਤ 'ਚੋ ਸੁਰਜੀਤ ਸਿੰਘ ਰੱਖੜਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ