JALANDHAR WEATHER

ਜੇਲ੍ਹ ਭੇਜੇ ਗਏ ਮੰਤਰੀ ਸੰਜੀਵ ਅਰੋੜਾ

ਗੁਰੂਗ੍ਰਾਮ, 18 ਮਈ- ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸੰਜੀਵ ਅਰੋੜਾ ਨੂੰ ਅਦਾਲਤ ਵਲੋਂ ਜੇਲ੍ਹ ਭੇਜ ਦਿੱਤਾ ਗਿਆ ਹੈ। ਗੁਰੂਗ੍ਰਾਮ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ ਹੈ। ਸੰਜੀਵ ਅਰੋੜਾ ਨੂੰ 1 ਜੂਨ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਅੱਜ ਗੁਰੂਗ੍ਰਾਮ ਵਿਚ ਪੇਸ਼ੀ ਦੌਰਾਨ ਸੰਜੀਵ ਅਰੋੜਾ ਆਪਣੇ ਪਰਿਵਾਰ ਨੂੰ ਮਿਲੇ ਤੇ ਬੇਹੱਦ ਭਾਵੁਕ ਨਜ਼ਰ ਆਏ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ