ਨਾਰਵੇ ਪੁੱਜੇ ਪ੍ਰਧਾਨ ਮੰਤਰੀ ਮੋਦੀ
ਨਾਰਵੇ, 18 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਰਵੇ ਦੇ ਓਸਲੋ ਪਹੁੰਚੇ। ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰ ਨੇ ਕੀਤਾ। ਆਪਣੀ ਫੇਰੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਰਵੇ ਦੇ ਰਾਜਾ ਹਰਾਲਡ ਪੰਜਵੇਂ ਅਤੇ ਰਾਣੀ ਸੋਨਜਾ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਸਟੋਰ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਤੀਜੇ ਭਾਰਤ-ਨੋਰਡਿਕ ਸੰਮੇਲਨ ਵਿਚ ਵੀ ਹਿੱਸਾ ਲੈਣਗੇ।
;
;
;
;
;
;
;