JALANDHAR WEATHER

ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਮੀਟਿੰਗ ’ਚ ਪਹੁੰਚੇ ਮਨੀਸ਼ ਸਿਸੋਦੀਆ

ਲੁਧਿਆਣਾ, 19 ਅਪ੍ਰੈਲ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਬੈਠਕ ਹੋ ਰਹੀ ਹੈ, ਜਿਸ ਵਿਚ ਮੁੱਖ ਤੌਰ ’ਤੇ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਪਹੁੰਚੇ ਹਨ। ਉਨ੍ਹਾਂ  ਕਿਹਾ ਕਿ ਐਸ. ਆਈ. ਆਰ. ਦੇ ਮੁੱਦੇ ’ਤੇ ਪਾਰਟੀ ਆਗੂਆਂ ਨਾਲ ਇਹ ਬੈਠਕ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਐਸ. ਆਈ.ਆਰ. ਦੇ ਨਾਮ ’ਤੇ ਕਿਸੇ ਵੀ ਵੋਟਰ ਦੇ ਨਾਲ ਧੱਕਾ ਨਹੀਂ ਕਰਨ ਦਵਾਂਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਸੀ.ਬੀ.ਆਈ. ਅਤੇ ਈ.ਡੀ. ਦੇ ਨਾਮ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਆਮ ਆਦਮੀ ਪਾਰਟੀ ਦੇ ਆਗੂ ਡਰਨ ਵਾਲੇ ਨਹੀਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ