10ਜਲੰਧਰ ਦੀ 8 ਸਾਲਾ ਹਰਨਾਜ਼ ਕੌਰ ਕੋਹਲੀ ਨੇ ਇੰਡੀਆ ਬੁੱਕ ਆਫ ਰਿਕਾਰਡਜ਼ ਵਿਚ ਬਣਾਇਆ ਨਵਾਂ ਰਿਕਾਰਡ
ਜਲੰਧਰ, 19 ਮਈ (ਦਵਿੰਦਰ) - ਜਲੰਧਰ ਦੀ ਹੋਣਹਾਰ ਬੇਟੀ ਹਰਨਾਜ਼ ਕੌਰ ਕੋਹਲੀ ਨੇ ਸਿਰਫ਼ 8 ਸਾਲ ਦੀ ਉਮਰ ਵਿਚ ਵੱਡੀ ਉਪਲਬਧੀ ਹਾਸਲ ਕਰਕੇ ਸ਼ਹਿਰ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਹਰਨਾਜ਼ ਕੌਰ...
... 1 hours 36 minutes ago