ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਹੜਤਾਲ ਖ਼ਤਮ, ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ
ਲੁਧਿਆਣਾ (ਰੂਪੇਸ਼ ਕੁਮਾਰ)- ਪੂਰੇ ਪੰਜਾਬ ਭਰ ਵਿਚ ਚੱਲ ਰਹੀ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਹੜਤਾਲ ਅੱਜ ਖ਼ਤਮ ਹੋ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੇ ਵਫ਼ਦ ਨਾਲ ਮੀਟਿੰਗ ਹੋਈ ਹੈ ਜਿਸ ਵਿਚ ਉਨ੍ਹਾਂ ਦੀਆਂ ਕਈ ਮੰਗਾਂ ਉੱਪਰ ਵਿਚਾਰ ਕੀਤਾ ਗਿਆ ਹੈ ਤੇ ਕੁਝ ਮੰਗਾਂ ਦੇ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਤੇ ਜਲਦ ਹੀ ਵਿਚਾਰ ਕੀਤਾ ਜਾਵੇਗਾ ਅਤੇ ਉਸਦੇ ਪੁਖ਼ਤਾ ਹੱਲ ਕੀਤੇ ਜਾਣਗੇ।
;
;
;
;
;
;
;
;