JALANDHAR WEATHER

ਭਾਜਪਾ ਦੇਸ਼ ਨੂੰ ਚਲਾਉਣ ਦੇ ਯੋਗ ਨਹੀਂ ਹੈ- ਹਰਪਾਲ ਚੀਮਾ

ਚੰਡੀਗੜ੍ਹ, 24 ਮਈ- ਤੇਲ ਦੀਆਂ ਵਧੀਆਂ ਕੀਮਤਾਂ ’ਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਘੇਰੀ ਹੈ। ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ "ਪਿਛਲੇ 10 ਦਿਨਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਚਾਰ ਵਾਰ ਵਾਧਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਅਤੇ ਭਾਜਪਾ ਦੇਸ਼ ਨੂੰ ਚਲਾਉਣ ਦੇ ਯੋਗ ਨਹੀਂ ਹੈ। ਅਸੀਂ ਭਾਜਪਾ ਤੋਂ ਦੇਸ਼ ਨੂੰ ਬਚਾਉਣਾ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ