ਰਾਜਮਹਿੰਦਰ ਸਿੰਘ ਮਜੀਠਾ ਆਪ ’ਚ ਹੋਏ ਸ਼ਾਮਿਲ, ਮੁੱਖ ਮੰਤਰੀ ਮਾਨ ਨੇ ਪਾਰਟੀ ਵਿਚ ਕੀਤਾ ਸਵਾਗਤ
ਚੰਡੀਗੜ੍ਹ, 25 ਮਈ- ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਰਾਜਮਹਿੰਦਰ ਸਿੰਘ ਮਜੀਠਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸਵਾਗਤ ਕੀਤਾ। ਸਾਬਕਾ ਆਰ.ਟੀ.ਆਈ. ਕਮਿਸ਼ਨਰ ਹੇਮਿੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਮਜੀਠਾ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ।
;
;
;
;
;
;
;
;