JALANDHAR WEATHER

ਪੰਜਾਬ ਸਰਕਾਰ ਵਲੋਂ 28 ਮਈ (ਵੀਰਵਾਰ) ਨੂੰ ਬਕਰੀਦ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, ਮਮਦੋਟ ( ਫ਼ਿਰੋਜ਼ਪੁਰ) 25 ਮਈ (ਰਾਜਿੰਦਰ ਸਿੰਘ ਹਾਂਡਾ)- ਪੰਜਾਬ ਸਰਕਾਰ ਵਲੋਂ ਈਦ-ਉੱਲ -ਅਜਹਾ ( ਬਕਰੀਦ) ਦੀ 27 ਮਈ ਦਿਨ ਬੁੱਧਵਾਰ ਨੂੰ ਐਲਾਨ ਕੀਤੀ ਗਈ ਛੁੱਟੀ ਹੁਣ 28 ਮਈ ਦਿਨ ਵੀਰਵਾਰ ਨੂੰ ਹੋਵੇਗੀ । ਇਸ ਸੰਬੰਧੀ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਵਲੋਂ ਬਕਾਇਦਾ ਪੱਤਰ ਜਾਰੀ ਕਰਕੇ ਸਾਰੇ ਅਦਾਰਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ