JALANDHAR WEATHER

ਜੰਮੂ : ਸੀ.ਬੀ.ਆਈ. ਵਲੋਂ ਰਿਸ਼ਵਤਖੋਰੀ ਮਾਮਲੇ ਵਿਚ ਜੂਨੀਅਰ ਸਹਾਇਕ ਗ੍ਰਿਫ਼ਤਾਰ

 ਜੰਮੂ, 25 ਮਈ - ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਜੰਮੂ ਦੇ ਨਰਵਾਲ ਸਥਿਤ ਪੀਐਚਈ ਮਕੈਨੀਕਲ ਅਰਬਨ ਸਰਕਲ ਦੇ ਸੁਪਰਡੈਂਟ ਇੰਜੀਨੀਅਰ ਦੇ ਦਫ਼ਤਰ ਵਿਚ ਕੰਮ ਕਰਨ ਵਾਲੇ ਇਕ ਜੂਨੀਅਰ ਸਹਾਇਕ ਨੂੰ ਗ੍ਰਿਫ਼ਤਾਰ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ