ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਪਰਿਵਾਰ ਸਮੇਤ ਪਾਈ ਵੋਟ
ਮਲੇਰਕੋਟਲਾ (ਸੰਦੌੜ) 26 ਮਈ (ਮਨਜਿੰਦਰ ਸਿੰਘ ਸਰੌਦ, ਜਸਵੀਰ ਸਿੰਘ ਜੱਸੀ)- ਨਗਰ ਕੌਂਸਲ ਮਲੇਰਕੋਟਲਾ ਦੀਆਂ ਚੋਣਾਂ ਦੌਰਾਨ ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਆਪਣੇ ਪਰਿਵਾਰ ਸਮੇਤ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਧਰਮ ਪਤਨੀ ਬੀਬਾ ਫਰਿਆਲ ਰਹਿਮਾਨ ਅਤੇ ਸਪੁੱਤਰ ਵੀ ਮੌਜੂਦ ਸਨ।
ਵਿਧਾਇਕ ਡਾ. ਰਹਿਮਾਨ ਨੇ ਵਾਰਡ ਨੰਬਰ 24 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੁਹੰਮਦ ਅਸਰਫ ਮੋਟਾ ਦੇ ਹੱਕ ਵਿੱਚ ਵੋਟ ਪਾਈ
;
;
;
;
;
;
;
;