JALANDHAR WEATHER

ਬਠਿੰਡਾ ਜਿਲ੍ਹੇ ਵਿਚ 2 ਵਜੇ ਤੱਕ 47.53 ਫੀਸਦੀ ਵੋਟਿੰਗ ਹੋਈ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ)- ਜ਼ਿਲ੍ਹਾ ਬਠਿੰਡਾ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਵੋਟਿੰਗ ਦੌਰਾਨ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹੇ ਵਿੱਚ ਅੱਜ ਦੁਪਹਿਰ 2 ਵਜੇ ਤੱਕ ਕੁੱਲ 47.53 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਵੋਟਿੰਗ ਕੇਂਦਰਾਂ ’ਤੇ ਸਵੇਰੇ ਤੋਂ ਹੀ ਮਤਦਾਤਿਆਂ ਦੀਆਂ ਲੰਬੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਵੀ ਵੱਡੀ ਗਿਣਤੀ ਵਿੱਚ ਆਪਣੇ ਮਤ ਦਾ ਇਸਤੇਮਾਲ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ