JALANDHAR WEATHER

ਨਗਰ ਕੌਂਸਲ ਚੋਣਾਂ 'ਚ ਹਾਰ ਤੋਂ ਘਬਰਾਈ ਆਮ ਆਦਮੀ ਪਾਰਟੀ ਗੁੰਡਾਗਰਦੀ 'ਤੇ ਉੱਤਰੀ- ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 26 ਮਈ- ਹਰਸਿਮਰਤ ਕੌਰ ਬਾਦਲ ਨੇ ਆਪ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਹਾਰ ਤੋਂ ਘਬਰਾਈ ਆਮ ਆਦਮੀ ਪਾਰਟੀ ਗੁੰਡਾਗਰਦੀ 'ਤੇ ਉੱਤਰੀ ਹੈ।

ਗਿੱਦੜਬਾਹਾ, ਮਜੀਠਾ ਤੇ ਸਮਾਣਾ ਵਿੱਚ ਸਰਕਾਰੀ ਸ਼ਹਿ 'ਤੇ ਲੋਕਤੰਤਰ ਦਾ ਘਾਣ ਹੋ ਰਿਹਾ ਹੈ, ਇਹੀ ਹਾਲ ਬਾਕੀ ਪੰਜਾਬ ਦਾ ਹੈ । ਮੈਂ ਸਮੂਹ ਵੋਟਰਾਂ ਨੂੰ ਅਪੀਲ ਕਰਦੀ ਹਾਂ ਕਿ ਸਰਕਾਰ ਨੂੰ ਉਹਨਾਂ ਦੀ ਇਸ ਧੱਕੇਸ਼ਾਹੀ ਦਾ ਜਵਾਬ ਵੋਟ ਰਾਹੀਂ ਦੇਣ।
ਚੋਣ ਕਮਿਸ਼ਨ ਤੁਰੰਤ ਦੋਸ਼ੀਆਂ 'ਤੇ ਕਾਰਵਾਈ ਕਰੇ ਤੇ ਨਿਰਪੱਖ ਚੋਣਾਂ ਕਰਾਵੇ ।

4-5 ਮਹੀਨੇ ਬਾਅਦ ਧੱਕੇਸ਼ਾਹੀ ਕਰਨ ਵਾਲੇ ਅਫ਼ਸਰਾਂ ਖ਼ਿਲਾਫ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ