JALANDHAR WEATHER

ਬਠਿੰਡਾ ਜ਼ਿਲ੍ਹੇ ’ਚ ਸ਼ਾਮ 5 ਵਜੇ ਤੱਕ 65.18 ਫ਼ੀਸਦੀ ਵੋਟਿੰਗ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ) - ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਜ਼ਿਲ੍ਹਾ ਬਠਿੰਡਾ ਵਿੱਚ ਲੋਕਤੰਤਰ ਦਾ ਰੰਗ ਪੂਰੀ ਤਰ੍ਹਾਂ ਚੜ੍ਹਿਆ ਨਜ਼ਰ ਆਇਆ। ਸਵੇਰੇ ਤੋਂ ਸ਼ਾਮ ਤੱਕ ਪੋਲਿੰਗ ਬੂਥਾਂ ’ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਜਿਲ੍ਹੇ ਵਿੱਚ ਸ਼ਾਮ 5 ਵਜੇ ਤੱਕ ਕੁੱਲ 65.18 ਫ਼ੀਸਦੀ ਵੋਟਾਂ ਪੈ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ