ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦਾ ਪੰਜਾਬ ਪ੍ਰਧਾਨ ਬਣਾਏ ਜਾਣ ਉੱਤੇ ਵਕੀਲਾਂ ਨੇ ਵੰਡੇ ਲੱਡੂ
ਸੰਗਰੂਰ 28 ਮਈ (ਧੀਰਜ ਪਸੋਰੀਆ) - ਭਾਜਪਾ ਹਾਈ ਕਮਾਂਡ ਵਲੋਂ ਕੇਵਲ ਸਿੰਘ ਢਿੱਲੋ ਨੂੰ ਭਾਜਪਾ ਪੰਜਾਬ ਪ੍ਰਧਾਨ ਨਿਯੁਕਤ ਕੀਤੇ ਜਾਣ ਉੱਤੇ ਸੰਗਰੂਰ ਵਿਚ ਵਕੀਲਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਭਾਜਪਾ ਦੇ ਸੀਨੀਅਰ ਆਗੂ ਅਤੇ ਉੱਘੇ ਵਕੀਲ ਲਲਿਤ ਕੁਮਾਰ ਗਰਗ ਨੇ ਇਸ ਮੌਕੇ ਕਿਹਾ ਕਿ ਇਸ ਨਾਲ ਪੰਜਾਬ ਵਿਚ ਭਾਜਪਾ ਹੋਰ ਮਜਬੂਤ ਹੋਵੇਗੀ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਲਈ ਰਾਹ ਪੱਧਰਾ ਹੋਵੇਗਾ।
;
;
;
;
;
;
;
;