ਨੋਜਵਾਨ ਆਗੂ ਮੋੜਾ ਸਿੰਘ ਅਣਜਾਣ ਸਾਥੀਆਂ ਸਮੇਤ ਮੁੜ 'ਆਪ' ਵਿਚ ਹੋਏ ਸ਼ਾਮਿਲ
ਫਿਰੋਜ਼ਪੁਰ, 28 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਰਹੇ ਨੋਜਵਾਨ ਆਗੂ ਮੋੜਾ ਸਿੰਘ ਅਣਜਾਣ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਟਿਕਟ ਨਾ ਮਿਲਣ ਕਰਕੇ ਪਾਰਟੀ ਨੂੰ ਅਲਵਿਦਾ ਕਹਿ ਗਏ ਸਨ। ਪਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਅਮਨ ਅਰੋੜਾ ਦੀਆਂ ਕਾਰਗੁਜਾਰੀਆਂ ਨੂੰ ਦੇਖਦੇ ਹੋਏ ਮੁੜ ਆਪ ਵਿਚ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋ ਗਏ ਹਨ।
ਉਨ੍ਹਾਂ ਨੂੰ ਅਮਨ ਅਰੋੜਾ ਵਲੋਂ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ ਹੈ l
;
;
;
;
;
;
;
;