JALANDHAR WEATHER

ਮਾਨਸਾ ਜਿਲ੍ਹੇ ’ਚ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ’ਚ 29 ਮਈ ਨੂੰ ਰਹੇਗੀ ਛੁੱਟੀ

ਮਾਨਸਾ, 28 ਮਈ (ਰਵੀ)- ਮਾਨਸਾ ਜਿਲ੍ਹੇ ’ਚ ਵੋਟਾਂ ਦੇ ਗਿਣਤੀ ਕੇਂਦਰਾਂ ਵਾਲੇ ਸਕੂਲਾਂ/ਕਾਲਜਾਂ ’ਚ 29 ਮਈ ਨੂੰ ਛੁੱਟੀ ਰਹੇਗੀ। ਇਹ ਐਲਾਨ ਕਰਦਿਆਂ ਜਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਦੱਸਿਆ ਕਿ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਕ੍ਰਿਸ਼ਨਾ ਕਾਲਜ ਆਫ਼ ਫਾਰਮੈਸੀ ਰੱਲੀ, ਸ਼ਹੀਦ ਨੰਦ ਸਿੰਘ ਸਰਕਾਰੀ ਪੌਲੀਟੈਕਨੀਕਲ ਕਾਲਜ਼ ਬਰੇਟਾ ਅਤੇ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ, ਇਹਨਾਂ ’ਚ ਛੁੱਟੀ ਰਹੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ