ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 13 ਤੋਂ ਉਮੀਦਵਾਰ ਸੁਖਵੰਤ ਸਿੰਘ ਕਾਲਾ ਜੇਤੂ
ਰਾਮਾ ਮੰਡੀ, 29 ਮਈ (ਗੁਰਪ੍ਰੀਤ ਸਿੰਘ ਅਰੋੜਾ)- ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 13 ਤੋਂ ਉਮੀਦਵਾਰ ਸੁਖਵੰਤ ਸਿੰਘ ਕਾਲਾ ਜੇਤੂ। ਸੁਖਵੰਤ ਸਿੰਘ ਕਾਲਾ ਨੇ ਰਾਮਾ ਮੰਡੀ ਨਿਵਾਸੀਆਂ ਅਤੇ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸੁਖਵੰਤ ਸਿੰਘ ਕਾਲਾ ਨੇ ਕਿਹਾ ਕਿ ਉਹ ਵਾਰਡ ਵਿੱਚ ਵਿਕਾਸ ਦੇ ਵੱਧ ਤੋਂ ਵੱਧ ਕੰਮ ਕਰਵਾਉਣਗੇ।
;
;
;
;
;
;
;
;