ਡੀ.ਸੀ. ਮੋਗਾ ਵਲੋਂ ਸਮੁੱਚੇ ਚੋਣ ਅਮਲੇ ਦਾ ਧੰਨਵਾਦ
ਮੋਗਾ , 29 ਮਈ - ਮੋਗਾ ਨਗਰ ਨਿਗਮ ਲਈ ਅੱਜ ਗਿਣਤੀ ਪਿੱਛੋਂ ਐਲਾਨੇ ਗਏ 50 ਵਾਰਡਾਂ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੇ 30, ਕਾਂਗਰਸ ਨੇ 7, ਸ਼੍ਰੋਮਣੀ ਅਕਾਲੀ ਦਲ ਨੇ 3, ਭਾਜਪਾ ਨੇ 3 ਤੇ ਆਜ਼ਾਦ ਉਮੀਦਵਾਰਾਂ ਨੇ 7 ਵਾਰਡਾਂ ਵਿਚ ਜਿੱਤ ਹਾਸਲ ਕੀਤੀ ਹੈ ।ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਤੇ ਪਾਰਦਰਸ਼ੀ ਤਰੀਕੇ ਨਾਲ ਮੁਕੰਮਲ ਕੀਤੀ ਗਈ ਜਿਸ ਲਈ ਉਨਾਂ ਚੋਣ ਅਮਲੇ, ਉਮੀਦਵਾਰਾਂ ਤੇ ਲੋਕਾਂ ਦਾ ਧੰਨਵਾਦ ਕੀਤਾ ਹੈ ।
;
;
;
;
;
;
;
;