ਜ਼ੀਰਕਪੁਰ : ਵਾਰਡ ਨੰਬਰ 29 ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਜੇਤੂ
ਜ਼ੀਰਕਪੁਰ, 29 ਮਈ (ਮਨਿੰਦਰ ਸਿੰਘ) - ਜ਼ੀਰਕਪੁਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਵਿਚ ਵਾਰਡ ਨੰਬਰ 29 ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਨੇ ਜਿੱਤ ਹਾਸਲ ਕੀਤੀ ਹੈ।