JALANDHAR WEATHER

ਸ੍ਰੀ ਮੁਕਤਸਰ ਸਾਹਿਬ ਦੇ 6 ਹੋਰ ਵਾਰਡਾਂ ਦੇ ਨਤੀਜਿਆਂ ਵਿਚ ਆਪ, ਭਾਜਪਾ ਕਾਂਗਰਸ ਇਕ-ਇਕ-ਇਕ, ਅਕਾਲੀ ਦਲ ਤਿੰਨ 'ਤੇ ਜੇਤੂ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ) - ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੇ ਛੇ ਹੋਰ ਵਾਰਡਾਂ ਦੇ ਆਏ ਨਤੀਜਿਆਂ ਵਿਚ ਵਾਰਡ ਨੰਬਰ 26 ਤੋਂ ਭਾਜਪਾ ਉਮੀਦਵਾਰ ਪਰੀਜਾਤ ਪਠੇਲਾ, ਵਾਰਡ ਨੰਬਰ 27 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਮਨ ਲਤਾ, ਵਾਰਡ ਨੰਬਰ 28 ਤੋਂ ਅਕਾਲੀ ਦਲ ਦੇ ਉਮੀਦਵਾਰ ਕਰਤਾਰ ਸਿੰਘ ਟੀਨੂੰ ਸੋਢੀ, ਵਾਰਡ ਨੰਬਰ 29 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਵਿੰਦਰ ਸਿੰਘ ਸ਼ੋਕੀ, ਵਾਰਡ ਨੰਬਰ 30 ਤੋਂ ਅਕਾਲੀ ਉਮੀਦਵਾਰ ਵੰਦਨਾ ਸ਼ਰਮਾ ਸਿਰਫ ਇਕ ਵੋਟ ਨਾਲ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਾਜ ਰਾਣੀ ਤੋਂ ਜੇਤੂ ਰਹੀ, ਵਾਰਡ ਨੰਬਰ 31 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਭਾਈ ਗਗਨਦੀਪ ਸਿੰਘ ਜੇਤੂ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ