ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ
ਐਸ.ਏ.ਐਸ. ਨਗਰ, 30 ਮਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
;
;
;
;
;
;
;
;