ਨਗਰ ਨਿਗਮ ਚੋਣਾਂ ਜਿੱਤਣ ਦਾ ਮਤਲਬ ਇਹ ਨਹੀਂ ਕਿ ਤੁਸੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵੀ ਜਿੱਤੋਗੇ- ਰਾਜਾ ਵੜਿੰਗ
ਚੰਡੀਗੜ੍ਹ, 30 ਮਈ- ਸੂਬੇ ਦੀਆਂ ਨਗਰ ਨਿਗਮ ਚੋਣਾਂ ਵਿਚ 'ਆਪ' ਦੀ ਜਿੱਤ 'ਤੇ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਿਛਲੀ ਵਾਰ, 'ਆਪ' ਨੇ ਇਹ ਚੋਣਾਂ ਵੀ ਨਹੀਂ ਲੜੀਆਂ ਸਨ, ਫਿਰ ਵੀ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਬਣਾਈ... ਕਾਂਗਰਸ ਪਾਰਟੀ ਨੇ ਪਿਛਲੇ ਸਾਰੇ ਅੰਕੜਿਆਂ ਦੇ ਮੁਕਾਬਲੇ ਇਸ ਵਾਰ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ... ਇਹ ਕੋਈ ਮਾਪਦੰਡ ਨਹੀਂ ਹੈ ਕਿ (ਨਗਰ ਨਿਗਮ) ਚੋਣਾਂ ਜਿੱਤਣ ਦਾ ਮਤਲਬ ਹੈ ਕਿ ਤੁਸੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵੀ ਜਿੱਤੋਗੇ।
;
;
;
;
;
;
;
;