JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਅੱਜ ਟੋਪ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕਰਨਗੇ ਸਨਮਾਨਿਤ

ਚੰਡੀਗੜ੍ਹ, 31 ਮਈ- ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅੱਜ 11:00 ਵਜੇ ਟੈਗੋਰ ਥੀਏਟਰ, ਸੈਕਟਰ 18, ਚੰਡੀਗੜ੍ਹ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ.ਪ੍ਰੀਖਿਆਵਾਂ ਵਿਚ ਟੋਪ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ