ਮੁੱਖ ਮੰਤਰੀ ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਬਿਆਸ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਿਆਸ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ।