ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ
ਚੰਡੀਗੜ੍ਹ, 31 ਮਈ- ਚੰਡੀਗੜ੍ਹ ਵਿਖੇ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸੂਬੇ ਭਰ ਦੇ ਟੋਪਰਸ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਮੌਜੂਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆਂ ਮੌਜੂਦ ਸਨ।
ਇਸ ਦੌਰਾਨ ਪੰਜਾਬ ਬੋਰਡ ਦੇ ਇਮਤਿਹਾਨਾਂ 'ਚ ਮੋਹਰੀ ਰਹੇ ਵਿਦਿਆਰਥੀਆਂ ਨਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੱਲਬਾਤ ਕੀਤੀ ਗਈ।
;
;
;
;
;
;
;
;
;