ਡੀਜ਼ਲ ,ਪੈਟਰੋਲ, ਗੈਸ ਸਿਲੰਡਰਾਂ ਦੀਆਂ ਵੱਧ ਰਹੀ ਕੀਮਤਾਂ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ
ਭੁਲੱਥ, 31 ਮਈ (ਮੇਹਰ ਚੰਦ ਸਿੱਧੂ)- ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਤੇ ਡੀਜ਼ਲ, ਪੈਟਰੋਲ, ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਰੋਸ ਵਜੋਂ ਭੁਲੱਥ ਮੇਨ ਚੌਂਕ ਵਿਚ ਪਾਰਟੀ ਹਾਈ ਕਮਾਂਡ ਦੇ ਸੱਦੇ 'ਤੇ ਬਹੁਜਨ ਮੁਕਤੀ ਪਾਰਟੀ ਪੰਜਾਬ ਦੇ ਆਗੂਆਂ ਵਲੋਂ ਪਾਰਟੀ ਦੇ ਜਨਰਲ ਸਕੱਤਰ ਪੰਜਾਬ ਤੇ ਇੰਚਾਰਜ ਵਿਧਾਨ ਸਭਾ ਹਲਕਾ ਭੁਲੱਥ ਮਾਸਟਰ ਰਾਜਪਾਲ ਨਾਹਰ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ।
;
;
;
;
;
;
;
;
;