JALANDHAR WEATHER

ਕੈਬਨਿਟ ਮੰਤਰੀ ਰਵਨੀਤ ਬਿੱਟੂ ਨੇ ਐੱਸ.ਸੀ ਭਾਈਚਾਰੇ ਤੋਂ ਮੰਗੀ ਮੁਆਫ਼ੀ

ਚੰਡੀਗੜ੍ਹ, 31 ਮਈ- ਕੈਬਨਿਟ ਮੰਤਰੀ ਰਵਨੀਤ ਬਿੱਟੂ ਨੇ ਐੱਸ.ਸੀ ਭਾਈਚਾਰੇ ਤੋਂ ਮੁਆਫ਼ੀ ਮੰਗੀ। ਜਾਣਕਾਰੀ ਦੇ ਅਨੁਸਾਰ, ਰਵਨੀਤ ਬਿੱਟੂ ਵਲੋਂ ਐੱਸ.ਸੀ ਭਾਈਚਾਰੇ ਬਾਰੇ ਟਿੱਪਣੀ ਕੀਤੀ ਗਈ ਸੀ।

ਉਨ੍ਹਾਂ ਕਿਹਾ, ''ਮੈਂ ਸਾਰਿਆਂ ਤੋਂ ਹੱਥ ਜੋੜ ਕੇ ਅਤੇ ਸਿਰ ਝੁਕਾ ਕੇ ਮੁਆਫ਼ੀ ਮੰਗਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ