JALANDHAR WEATHER

ਕੱਲ੍ਹ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ, 31 ਮਈ- ਕੱਲ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਮੀਟਿੰਗ ਦੌਰਾਨ ਅਹਿਮ ਫੈਸਲਿਆਂ ਉੱਤੇ ਮੋਹਰ ਲੱਗੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ