7 ਭੈਣਾਂ ਦੇ ਇਕਲੌਤੇ ਭਰਾਂ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ
ਟੱਲੇਵਾਲ, (ਸੰਗਰੂਰ) 10 ਜੂਨ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਦੀਵਾਨਾ ਵਿਖੇ ਇਕ ਛੋੋਟੇ ਕਿਸਾਨ ਅਤੇ 7 ਭੈਣਾਂ ਦੇ ਇਕਲੌਤੇ ਭਰਾਂ ਵਲੋਂ ਕਰਜ਼ੇ ਅਤੇ ਘਰੇਲੂ ਪਰੇਸ਼ਾਨੀਆਂ ਤੋਂ ਤੰਗ ਆ ਕੇ ਸਲਫਾਸ ਦੀਆਂ ਗੋਲੀਆਂ ਨਿਗਲਣ ਕਾਰਨ ਖੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ (36) ਪੁੱਤਰ ਮੇਜਰ ਸਿੰਘ ਢਿੱਲੋਂ ਵਾਸੀ ਪਿੰਡ ਦੀਵਾਨਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਹਰਵਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਕਰਜ਼ੇ ਕਾਰਨ ਦਿਮਾਗੀ ਅਤੇ ਆਰਥਿਕ ਤੌਰ ’ਤੇ ਕਾਫ਼ੀ ਪਰੇਸ਼ਾਨ ਚੱਲ ਰਿਹਾ ਸੀ।
;
;
;
;
;
;
;
;
;