JALANDHAR WEATHER

ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਦੀ ਹੜਤਾਲ ਖ਼ਤਮ

 ਚੰਡੀਗੜ੍ਹ, 10 ਜੂਨ - ਪੰਜਾਬ ਰੋਡਵੇਜ਼ ਪਨਬਸ/ਪੀ.ਆਰ. ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਹੜ੍ਹਤਾਲ ਖ਼ਤਮ ਹੋ ਗਈ ਹੈ। ਮੁਲਾਜ਼ਮ ਆਗੂਆਂ ਨੂੰ ਸਰਕਾਰ ਨੂੰ ਮੀਟਿੰਗ ਦਾ ਸੱਦਾ ਦਿੱਤਾ ਸੀ ਤੇ ਮੀਟਿੰਗ ਵਿਚ ਸਹਿਮਤੀ ਬਣਨ ਤੋਂ ਬਾਅਦ ਹੜਤਾਲ ਖ਼ਤਮ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ