JALANDHAR WEATHER

ਐਨਡੀਏ ਦੀ ਮੀਟਿੰਗ ਚ ਪ੍ਰਧਾਨ ਮੰਤਰੀ ਮੋਦੀ ਵਲੋਂ ਸੇਵਾ ਕਰਨ ਦਾ ਨਵਾਂ ਰਿਕਾਰਡ ਬਣਾਉਣ ਦੀ ਯਾਦ ਵਿਚ ਵਿਸ਼ੇਸ਼ ਸਨਮਾਨ ਮਤਾ ਪਾਸ

 ਨਵੀਂ ਦਿੱਲੀ, 10 ਜੂਨ - ਕੇਂਦਰੀ ਮੰਤਰੀ ਮੰਡਲ ਅਤੇ ਰਾਸ਼ਟਰੀ ਲੋਕਤੰਤਰੀ ਗੱਠਜੋੜ (ਐਨਡੀਏ) ਦੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਸੇਵਾ ਕਰਨ ਦਾ ਨਵਾਂ ਰਿਕਾਰਡ ਬਣਾਉਣ ਦੀ ਯਾਦ ਵਿਚ ਇਕ ਵਿਸ਼ੇਸ਼ ਸਨਮਾਨ ਮਤਾ ਪਾਸ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ