ਬਠਿੰਡਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਰੋਡ ਸ਼ੋਅ, ਸਮਰਥਕਾਂ ਵਿਚ ਭਾਰੀ ਉਤਸ਼ਾਹ
ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲਾਣ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ਦੇ ਸਿਰਕੀ ਬਾਜ਼ਾਰ ਵਿਖੇ ਰੋਡ ਸ਼ੋਅ ਲਈ ਪਹੁੰਚ ਗਏ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ। ਰੋਡ ਸ਼ੋਅ ਦੌਰਾਨ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਸਿਰਕੀ ਬਾਜ਼ਾਰ, ਧੋਬੀ ਬਜ਼ਾਰ ਅਤੇ ਸਦਭਾਵਨਾ ਚੌਕ ਵਿਚ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ ਹਨ।
;
;
;
;
;
;
;
;