JALANDHAR WEATHER

ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ

ਟਾਂਗਰਾ/ਜੰਡਿਆਲਾ ਗੁਰੂ (ਅੰਮ੍ਰਿਤਸਰ), 13 ਜੂਨ (ਹਰਜਿੰਦਰ ਸਿੰਘ ਕਲੇਰ) - ਹਲਕਾ ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਜਬੋਵਾਲ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਮ ਮਨਦੀਪ ਸਿੰਘ ਮੰਨਾ ਜੋ ਕਿ ਪਿਛਲੀ ਦਿਨੀਂ ਹੋਈ ਸਰਪੰਚੀ ਦੀ ਚੋਣ ਵਿਚ ਉਮੀਦਵਾਰ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ