ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਸ਼ਾਮ ਚੌਰਾਸੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਿੰਗ ਸ਼ੁਰੂ
ਗੁਰਦਾਸਪੁਰ, 13 ਜੂਨ - ਪੰਜਾਬ ਦੀਆਂ 4 ਨਗਰ ਕੌਂਸਲਾਂ ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ ਹੋ ਗਈ। ਵੋਟਿੰਗ ਸ਼ਾਮ 4 ਵਜੇ ਤੱਕ ਚੱਲੇਗੀ। ਵੋਟਿੰਗ ਖ਼ਤਮ ਹੋਣ ਤੋਂ ਬਾਅਦ ਗਿਣਤੀ ਸ਼ੁਰੂ ਹੋ ਜਾਵੇਗੀ ਤੇ ਸ਼ਾ ਨੂੰ ਹੀ ਨਤੀਜੇ ਘੋਸ਼ਿਤ ਕਰ ਦਿੱਤੇ ਜਾਣਗੇ।
;
;
;
;
;
;
;
;