ਦੇਹਰਾਦੂਨ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਪਾਸਿੰਗ ਆਊਟ ਪਰੇਡ ਦਾ ਲਿਆ ਜਾਇਜ਼ਾ
ਦੇਹਰਾਦੂਨ (ਉੱਤਰਾਖੰਡ), 13 ਜੂਨ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੇਹਰਾਦੂਨ ਵਿਚ ਇੰਡੀਅਨ ਮਿਲਟਰੀ ਅਕੈਡਮੀ ਵਿਖੇ 158ਵੇਂ ਰੈਗੂਲਰ ਕੋਰਸ ਅਤੇ 141ਵੇਂ ਟੈਕਨੀਕਲ ਗ੍ਰੈਜੂਏਟ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਜਾਇਜ਼ਾ ਲਿਆ। ਇਸ ਮੌਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਇੱਥੇ ਮੌਜੂਦ ਹਨ।
;
;
;
;
;
;
;
;