JALANDHAR WEATHER

ਨਸ਼ਾ ਵਿਰੋਧੀ ਮੁਹਿੰਮ ਤਹਿਤ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ

ਚੰਡੀਗੜ੍ਹ, 13 ਜੂਨ- ਨਸ਼ਾ ਵਿਰੋਧੀ ਮੁਹਿੰਮ ਤਹਿਤ ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਹਵਾਲਾ ਨੈੱਟਵਰਕ ਰਾਹੀਂ ਨਸ਼ੇ ਦੇ ਕਾਰੋਬਾਰ ਤੋਂ ਪੈਸਾ ਬਾਹਰ ਭੇਜਣ ਵਾਲਿਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਹ ਕਾਰਵਾਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ