JALANDHAR WEATHER

"ਆਪ" ਸਰਕਾਰ ਵਲੋਂ ਬੰਦ ਕਰਵਾਏ 19 ਟੋਲ ਪਲਾਜਿਆਂ ਨਾਲ ਪੰਜਾਬੀਆਂ ਨੂੰ ਮਿਲ ਰਹੀ ਹੈ ਵੱਡੀ ਰਾਹਤ- ਬੋਬੀ

ਸੰਗਰੂਰ, 13 ਜੂਨ (ਧੀਰਜ ਪਸੋਰੀਆ)- ਪਿਛਲੀਆਂ ਸਰਕਾਰਾਂ ਨੇ ਟੋਲ ਪਲਾਜਿਆਂ ਰਾਹੀਂ ਆਮ ਲੋਕਾਂ ਦੀ ਜੇਬ ਤੇ ਲਗਾਤਾਰ ਬੋਝ ਪਾਇਆ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਹਿੱਤ ਨੂੰ ਪਹਿਲ ਦਿੰਦਿਆ ਸੂਬੇ ਵਿਚ 19 ਟੋਲ ਪਲਾਜੇ ਬੰਦ ਕਰਵਾ ਕੇ ਪੰਜਾਬੀਆਂ ਨੂੰ ਵੱਡੀ ਰਾਹਤ ਦਿੱਤੀ ਹੈ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੋਬੀ ਨੇ ਕਿਹਾ ਕਿ ਇਸ ਨਾਲ ਲੋਕਾਂ ਦੇ ਰੋਜ਼ਾਨਾ 67 ਲੱਖ ਰੁਪਏ ਬਚ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਇਹੀ ਕਾਰਨ ਹੈ ਕਿ ਇਹ ਸਰਕਾਰ ਹਮੇਸ਼ਾ ਲੋਕ ਹਿਤਾਂ ਲਈ ਸੋਚਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ