ਅੱਜ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਦਾ ਕਰਨਗੇ ਦੌਰਾ
ਚੰਡੀਗੜ੍ਹ, 14 ਜੂਨ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁਹਾਲੀ ਦਾ ਦੌਰਾ ਕਰਨਗੇ। ਇਸ ਦੌਰਾਨ ਅੱਜ ਸ਼ਾਮ ਨੂੰ ਮੁਹਾਲੀ ਦੇ ਪਿੰਡ ਸੋਹਾਣਾ ਤੋਂ ਰੋਡ ਸ਼ੋਅ ਸ਼ੁਰੂ ਹੋਵੇਗਾ। ਰੋਡ ਸ਼ੋਅ ਦੌਰਾਨ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸੰਬੋਧਨ ਕਰਨਗੇ।
ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।
;
;
;
;
;
;
;
;