ਪੰਜਾਬ 'ਚ ਅੱਜ ਕਈ ਥਾਵਾਂ ਤੇ ਪੈ ਸਕਦਾ ਹੈ ਮੀਂਹ
ਚੰਡੀਗੜ੍ਹ. 14 ਜੂਨ- ਪੰਜਾਬ 'ਚ ਮੌਸਮ ਨੇ ਕਰਵਟ ਲਈ ਹੈ। ਜਾਣਕਾਰੀ ਦੇ ਅਨੁਸਾਰ, ਅੱਜ ਵੀ ਕਈ ਥਾਵਾਂ ਤੇ ਮੀਂਹ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਕੱਲ੍ਹ ਭਾਰੀ ਤੂਫ਼ਾਨ ਨਾਲ ਤੇਜ਼ ਬਾਰਿਸ਼ ਹੋਈ। ਤਾਪਮਾਨ 'ਚ 5 ਡਿਗਰੀ ਤੱਕ ਦੀ ਗਿਰਾਵਟ ਹੋਈ। ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।
;
;
;
;
;
;
;
;