JALANDHAR WEATHER

ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਫਟੇ 3 ਸਿਲੰਡਰ

ਦਿੱਲੀ, 14 ਜੂਨ- ਦਿੱਲੀ ਦੇ ਕਾਲਕਾਜੀ ਵਿਚ ਅੱਗ ਦਾ ਤਾਂਡਵ ਦੇਖਣ ਨੂੰ ਮਿਲਿਆ ਹੈ। ਰੈਸਟੋਰੈਂਟ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ 3 ਸਿਲੰਡਰ ਫੱਟ ਗਏ। ਘਟਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ